ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪੰਥਕ ਖੇਤਰ ਵਿਚ ਸਮੇਂ-ਸਮੇਂ ਸੇਵਾਵਾਂ ਨਿਭਾਉਣ ਵਾਲੀਆਂ ਸ਼ਖ਼ਸੀਅਤਾਂ ਦੀਆਂ ਤਸਵੀਰਾਂ ਕੇਂਦਰੀ ਸਿੱਖ ਅਜਾਇਬ ਘਰ ਵਿਚ ਲਗਾ ਕੇ ਸਿੱਖ ਕੌਮ ਦੀ ਸਿਰਮੌਰ ਸੰਸਥਾ ਵੱਲੋਂ ਉਨ੍ਹਾਂ ਦਾ ਸਤਿਕਾਰ ਕੀਤਾ ਜਾਂਦਾ ਹੈ।

ਕੇਂਦਰੀ ਸਿੱਖ ਅਜਾਇਬ ਘਰ ਵਿਖੇ ਤਸਵੀਰਾਂ ਤੋਂ ਪਰਦਾ ਹਟਾਉਂਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇਦਾਰ ਗਿਆਨੀ ਸੁਲਤਾਨ ਸਿੰਘ, ਗਿਆਨੀ ਅਮਰਜੀਤ ਸਿੰਘ, ਗਿਆਨੀ ਗੁਰਮਿੰਦਰ ਸਿੰਘ ਤੇ ਹੋਰ।
Credit: SGPC