ਪਿਛਲੇ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਸਣੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ। NSA ਦੇ ਹੁਕਮ ਇੱਕ ਸਾਲ ਤੱਕ ਹੀ ਲਾਗੂ ਰਹਿ ਸਕਦੇ ਹਨ, ਪਰ ਹੁਣ ਇਹ ਆਦੇਸ਼ ਖ਼ਤਮ ਹੋ ਚੁੱਕੇ ਹਨ।

ਪਿਛਲੇ 18 ਮਾਰਚ ਤੋਂ ਅੰਮ੍ਰਿਤਪਾਲ ਸਿੰਘ ਸਣੇ 10 ਸਾਥੀਆਂ ਖਿਲਾਫ NSA ਲਾ ਕੇ ਉਨ੍ਹਾਂ ਨੂੰ ਡਿਬਰੂਗੜ੍ਹ ਜੇਲ੍ਹ ਭੇਜਿਆ ਗਿਆ ਸੀ।
Credit: social media