ਅੱਜ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਾਰਾ ਦਿਨ ਗੁਰਮਤਿ ਸਮਾਗਮ ਜਾਰੀ ਰਹੇ, ਜਿਸ ਵਿਚ ਪੰਥ ਪ੍ਰਸਿੱਧ ਢਾਡੀ ਜਥਿਆਂ ਨੂੰ ਸੰਗਤ ਨੂੰ ਸਿੱਖ ਇਤਿਹਾਸ ਤੋਂ ਜਾਣੂ ਕਰਵਾਇਆ
ਸਮਾਗਮਾਂ ਮੌਕੇ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੈਨੇਜਰ ਸ. ਸਤਨਾਮ ਸਿੰਘ ਰਿਆੜ ਸਮੇਤ ਸੰਗਤਾਂ ਹਾਜ਼ਰ ਸਨ
Credit: SGPC