ADVERTISEMENT

ADVERTISEMENT

PM ਮੋਦੀ ਚੋਣ ਪ੍ਰਚਾਰ ਲਈ ਆਉਣਗੇ ਪੰਜਾਬ, ਪਟਿਆਲਾ ਗੁਰਦਾਸਪੁਰ ਤੇ ਜਲੰਧਰ 'ਚ ਕਰਨਗੇ ਰੈਲੀ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਦੀ ਜਾਣਕਾਰੀ ਦਿੱਤੀ ਹੈ। ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ।

ਪ੍ਰਧਾਨ ਮੰਤਰੀ ਨਰਿੰਦਰ ਮੋਦੀ / fb @ Narendra Modi

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਅਤੇ 24 ਮਈ ਨੂੰ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪੰਜਾਬ ਆਉਣ ਦੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।
 

ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਨੂੰ ਪਟਿਆਲਾ ਅਤੇ 24 ਨੂੰ ਗੁਰਦਾਸਪੁਰ ਤੇ ਜਲੰਧਰ ਵਿੱਚ ਰੈਲੀਆਂ ਨੂੰ ਸੰਬੋਧਨ ਕਰਨਗੇ। ਇਸ ਸਬੰਧੀ ਜਾਣਕਾਰੀ ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਉਹ ਅੱਜ ਮੀਟਿੰਗ ਕਰਕੇ ਫੈਸਲਾ ਕਰਨਗੇ ਕਿ ਤਿੰਨ ਲੋਕ ਸਭਾ ਹਲਕਿਆਂ ਵਿੱਚ ਰੈਲੀ ਕਿੱਥੇ ਕੀਤੀ ਜਾਵੇਗੀ, ਜਿਸ ਤੋਂ ਬਾਅਦ ਹੀ ਤਿਆਰੀਆਂ ਸ਼ੁਰੂ ਕੀਤੀਆਂ ਜਾਣਗੀਆਂ।

 

Comments

Related