ADVERTISEMENTs

ਕੀ ਭਾਰਤੀ ਹਮਲੇ ਤੋਂ ਬਾਅਦ ਪਾਕਿਸਤਾਨ ਦੇ ਪਰਮਾਣੂ ਟਿਕਾਣਿਆ ਤੋਂ ਲੀਕ ਹੋ ਰਿਹਾ ਰੇਡੀਏਸ਼ਨ? 

ਆਪ੍ਰੇਸ਼ਨ ਸਿੰਦੂਰ ਦੇ ਤਹਿਤ ਪਾਕਿਸਤਾਨ ਵਿੱਚ ਸਰਗੋਧਾ ਅਤੇ ਨੂਰ ਖ਼ਾਨ ਹਵਾਈ ਅੱਡਿਆਂ 'ਤੇ ਵੀ ਹਮਲੇ ਕੀਤੇ ਗਏ। ਖਬਰਾਂ ਮੁਤਾਬਿਕ ਪਾਕਿਸਤਾਨੀ ਫੌਜ ਨੇ ਇਨ੍ਹਾਂ ਦੋਵਾਂ ਥਾਵਾਂ ਦੇ ਆਲੇ-ਦੁਆਲੇ ਪ੍ਰਮਾਣੂ ਹਥਿਆਰ ਰੱਖੇ ਹੋਏ ਹਨ।

    ਭਾਰਤ ਦੇ ਆਪ੍ਰੇਸ਼ਨ ਸਿੰਦੂਰ ਨਾਲ ਪਾਕਿਸਤਾਨ ਸਥਿਤ ਅੱਤਵਾਦੀ ਟਿਕਾਣਿਆਂ ਦਾ ਕਾਫੀ ਨੁਕਸਾਨ ਹੋਇਆ ਹੈ।ਭਾਰਤੀ ਹਵਾਈ ਸੈਨਾ ਨੇ 10 ਮਈ ਨੂੰ ਘੱਟੋ-ਘੱਟ ਅੱਠ ਪਾਕਿਸਤਾਨੀ ਫੌਜੀ ਟਿਕਾਣਿਆਂ 'ਤੇ ਸਟੀਕ ਸਟ੍ਰਾਈਕ ਕੀਤੇ, ਜਿਸ ਤੋਂ ਬਾਅਦ ਸੈਟੇਲਾਈਟ ਤਸਵੀਰਾਂ ਨੇ ਬੁਨਿਆਦੀ ਢਾਂਚੇ ਅਤੇ ਜ਼ਮੀਨ ਨੂੰ ਭਾਰੀ ਨੁਕਸਾਨ ਦੀ ਪੁਸ਼ਟੀ ਕੀਤੀ। ਇਨ੍ਹਾਂ ਵਿੱਚ ਰਫੀਕੀ, ਮੁਰੀਦਕੇ, ਚਕਲਾਲਾ, ਰਹੀਮ ਯਾਰ ਖ਼ਾਨ, ਸਾਕਰ, ਚੁਨੀਆਂ, ਪਸਰੂਰ ਤੇ ਸਿਆਲਕੋਟ ਵਿਖੇ ਰਾਡਾਰ ਸੈਂਟਰ, ਕਮਾਂਡ ਅਤੇ ਕੰਟਰੋਲ ਸੈਂਟਰ ਅਤੇ ਗੋਲਾ ਬਾਰੂਦ ਡਿਪੂ ਸ਼ਾਮਲ ਸਨ।


ਹੁਣ ਸੋਸ਼ਲ ਮੀਡੀਆ 'ਤੇ ਦਾਅਵਾ ਕੀਤਾ ਜਾ ਰਿਹਾ ਹੈ ਕਿ ਪਾਕਿਸਤਾਨ ਦੇ ਸਰਗੋਧਾ ਨੇੜੇ ਪ੍ਰਮਾਣੂ ਰੇਡੀਏਸ਼ਨ ਲੀਕ ਹੋ ਰਿਹਾ ਹੈ। ਅਮਰੀਕੀ ਪ੍ਰਸ਼ਾਸ਼ਨ ਨੇ ਇਨ੍ਹਾਂ ਖਬਰਾਂ 'ਤੇ ਪ੍ਰਤੀਕਿਿਰਆ ਦਿੱਤੀ ਹੈ।

 

This post is for paying subscribers only

SUBSCRIBE NOW

Comments

Related

ADVERTISEMENT

 

 

 

ADVERTISEMENT

 

 

E Paper

 

 

 

Video