ADVERTISEMENT

ADVERTISEMENT

‘ਸਦਭਾਵਨਾ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਵੇਗਾ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ

ਮਰਹੂਮ ਸ. ਪ੍ਰਕਾਸ਼ ਸਿੰਘ ਬਾਦਲ / staff reporter

ਸਾਬਕਾ ਮੁੱਖ ਮੰਤਰੀ ਪੰਜਾਬ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਹਾੜਾ ਇਸ ਵਾਰ ‘ਸਦਭਾਵਨਾ ਦਿਵਸ’ ਦੇ ਰੂਪ ਵਿੱਚ ਮਨਾਇਆ ਜਾਵੇਗਾ। ਸ਼੍ਰੋਮਣੀ ਅਕਾਲੀ ਦਲ ਨੇ ਐਲਾਨ ਕੀਤਾ ਹੈ ਕਿ 8 ਦਸੰਬਰ 2025, ਸੋਮਵਾਰ ਨੂੰ ਸ. ਪ੍ਰਕਾਸ਼ ਸਿੰਘ ਬਾਦਲ ਦੀ ਯਾਦ ਵਿੱਚ ਇੱਕ ਵਿਸ਼ੇਸ਼ ਸਮਾਰੋਹ ਸਵੇਰੇ 10:30 ਵਜੇ ਉਨ੍ਹਾਂ ਦੇ ਜੱਦੀ ਪਿੰਡ ਬਾਦਲ, ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿੱਚ ਆਯੋਜਿਤ ਕੀਤਾ ਜਾਵੇਗਾ।

 

ਸੱਦਾ-ਪੱਤਰ / staff reporter

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਾਰੇ ਪਾਰਟੀ ਵਰਕਰਾਂ ਅਤੇ ਸਾਥੀਆਂ ਨੂੰ ਨਿਮਰਤਾ ਨਾਲ ਅਪੀਲ ਕੀਤੀ ਹੈ ਕਿ ਉਹ ਇਸ ਸਮਾਗਮ ਵਿੱਚ ਵਧ-ਚੜ੍ਹ ਕੇ ਪਹੁੰਚ ਕੇ ਆਪਣੀ ਹਾਜ਼ਰੀ ਲਵਾਉਣ। ਇਹ ਜਾਣਕਾਰੀ ਪਾਰਟੀ ਦੇ ਸਕੱਤਰ ਅਤੇ ਸੀਨੀਅਰ ਮੀਤ -ਪ੍ਰਧਾਨ ਡਾ. ਦਲਜੀਤ ਸਿੰਘ ਚੀਮਾ ਵੱਲੋਂ ਜਾਰੀ ਕੀਤੀ ਗਈ ਹੈ।

Comments

Related

ADVERTISEMENT

 

 

 

ADVERTISEMENT

 

 

E Paper

 

 

 

Video