ADVERTISEMENT

ADVERTISEMENT

ਟਰੰਪ ਦੀ ਫਰਾਂਸ ਨੂੰ 200% ਟੈਰਿਫ ਦੀ ਧਮਕੀ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਫਰਾਂਸ ਦੀ ਵਾਈਨ 'ਤੇ 200 ਫੀਸਦੀ ਤੱਕ ਟੈਰਿਫ ਲਗਾਉਣ ਦੀ ਧਮਕੀ ਦਿੱਤੀ ਹੈ

 ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ  ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ / REUTERS/Kevin Lamarque

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਟੈਰਿਫ ਨੂੰ ਲੈ ਕੇ ਫਰਾਂਸ ਨੂੰ ਨਵੀਂ ਧਮਕੀ ਦਿੱਤੀ ਹੈ। ਟਰੰਪ ਨੇ ਸੋਮਵਾਰ ਨੂੰ ਚੇਤਾਵਨੀ ਦਿੱਤੀ ਕਿ ਜੇਕਰ ਇਮੈਨੁਅਲ ਮੈਕਰੋਨ ਨੇ ਪ੍ਰਸਤਾਵਿਤ 'ਗਾਜ਼ਾ ਸ਼ਾਂਤੀ ਬੋਰਡ' (Gaza Peace Board) ਵਿੱਚ ਸ਼ਾਮਲ ਹੋਣ ਤੋਂ ਇਨਕਾਰ ਕਰ ਦਿੱਤਾ, ਤਾਂ ਉਹ ਫਰਾਂਸੀਸੀ ਵਾਈਨ ਅਤੇ ਸ਼ੈਂਪੇਨ 'ਤੇ 200 ਫੀਸਦੀ ਦਾ ਭਾਰੀ ਟੈਰਿਫ ਲਗਾ ਦੇਣਗੇ।

ਬਲੂਮਬਰਗ ਦੇ ਅਨੁਸਾਰ, ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਟਰੰਪ ਨੇ ਦੱਸਿਆ ਕਿ ਮੈਕਰੋਨ ਨੇ ਗਾਜ਼ਾ ਲਈ ਪ੍ਰਸਤਾਵਿਤ ਸ਼ਾਂਤੀ ਬੋਰਡ ਵਿੱਚ ਸ਼ਾਮਲ ਹੋਣ ਦਾ ਸੱਦਾ ਠੁਕਰਾ ਦਿੱਤਾ ਹੈ। ਟਰੰਪ ਨੇ ਅੱਗੇ ਕਿਹਾ ਕਿ ਕੋਈ ਵੀ ਉਨ੍ਹਾਂ (ਮੈਕਰੋਨ) ਨੂੰ ਨਹੀਂ ਚਾਹੁੰਦਾ ਕਿਉਂਕਿ ਉਹ ਬਹੁਤ ਜਲਦ ਅਹੁਦੇ ਤੋਂ ਹਟ ਜਾਣਗੇ। ਟਰੰਪ ਨੇ ਕਿਹਾ, "ਮੈਂ ਉਸ ਦੀ ਵਾਈਨ ਅਤੇ ਸ਼ੈਂਪੇਨ 'ਤੇ 200 ਫੀਸਦੀ ਟੈਰਿਫ ਲਗਾ ਦਿਆਂਗਾ।"

This post is for paying subscribers only

SUBSCRIBE NOW

Comments

Leave A Comment

Required fields are marked (*).

Related

Talk to us?