29ਵਾਂ ਸਲਾਨਾ ਅਖੰਡ ਕੀਰਤਨ ਸਮਾਗਮ
March 2026 37 views 2:3629ਵਾਂ ਸਲਾਨਾ ਅਖੰਡ ਕੀਰਤਨ ਸਮਾਗਮ ਵੱਡੀ ਗਿਣਤੀ ‘ਚ ਸੰਗਤਾਂ ਨੇ ਕੀਤੀ ਸ਼ਮੂਲੀਅਤ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਕੀਤਾ ਨਿਹਾਲ 29ਵਾਂ ਸਲਾਨਾ ਅਖੰਡ ਕੀਰਤਨ ਸਮਾਗਮ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਧਾਰਮਿਕ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਿਰਕਤ ਕਰਕੇ ਗੁਰੂ ਘਰ ਦੀਆਂ ਖੁਸ਼ੀਆਂ ਵਿੱਚ ਹਿੱਸਾ ਪਾਇਆ। ਪ੍ਰਸਿੱਧ ਰਾਗੀ ਜਥਿਆਂ ਵੱਲੋਂ ਗੁਰਬਾਣੀ ਕੀਰਤਨ ਦੀ ਰਸਭਰੀ ਹਾਜ਼ਰੀ ਲਗਾਈ ਗਈ, ਜਿਸ ਨਾਲ ਸੰਗਤਾਂ ਗੁਰੂ ਦੀ ਬਾਣੀ ਸੁਣ ਕੇ ਨਿਹਾਲ ਹੋ ਗਈਆਂ। ਸਮਾਗਮ ਦੌਰਾਨ ਗੁਰੂ ਘਰ ਦੀ ਮਹਿਮਾ ਦਾ ਗੁਣਗਾਨ ਕੀਤਾ ਗਿਆ ਅਤੇ ਸੰਗਤਾਂ ਨੂੰ ਗੁਰਬਾਣੀ ਨਾਲ ਜੁੜਨ ਦਾ ਸੰਦੇਸ਼ ਦਿੱਤਾ ਗਿਆ।
ADVERTISEMENT
ADVERTISEMENT
E Paper
Video
.png)



