ਪੰਜਾਬੀ ਗਾਇਕ ਤੇ ਅਦਾਕਾਰ ਰਾਜਵੀਰ ਜਵੰਦਾ ਦਾ ਦੇਹਾਂਤ
October 2025 1 views 3:23ਪੰਜਾਬੀ ਸੰਗੀਤ ਉਦਯੋਗ ਲਈ ਦੁਖਦਾਈ ਖ਼ਬਰ — ਮਸ਼ਹੂਰ ਗਾਇਕ ਰਾਜਵੀਰ ਜਵੰਦਾ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦੀ ਆਵਾਜ਼ ਨੇ ਪੰਜਾਬੀ ਸੰਗੀਤ ਨੂੰ ਇਕ ਨਵਾਂ ਰੁਝਾਨ ਦਿੱਤਾ ਸੀ। ਚਾਹੁਣ ਵਾਲਿਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਉਨ੍ਹਾਂ ਦੇ ਗੀਤ ਹਮੇਸ਼ਾਂ ਯਾਦ ਰਹਿਣਗੇ ਅਤੇ ਪੰਜਾਬੀ ਸੰਗੀਤ ਜਗਤ ਵਿੱਚ ਉਨ੍ਹਾਂ ਦਾ ਯੋਗਦਾਨ ਅਮਰ ਰਹੇਗਾ।