ਭਾਰਤੀ ਮੂਲ ਦੇ ਹਰਜਸ ਸਿੰਘ ਨੇ ਰਚਿਆ ਇਤਿਹਾਸ | Indian-origin Harjas Singh creates history
September 2025 9 views 1:45ਆਸਟ੍ਰੇਲੀਆਈ ਕ੍ਰਿਕਟ ਵਿੱਚ ਹਰਜਸ ਸਿੰਘ ਨੇ ਇਤਿਹਾਸ ਰਚ ਦਿੱਤਾ! ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਉਸਨੇ ਨਵਾਂ ਰਿਕਾਰਡ ਬਣਾਇਆ ਹੈ ਜਿਸ ਨਾਲ ਪੰਜਾਬ ਅਤੇ ਭਾਰਤ ਦਾ ਨਾਮ ਰੌਸ਼ਨ ਹੋਇਆ ਹੈ। ਕ੍ਰਿਕਟ ਪ੍ਰੇਮੀਆਂ ਲਈ ਇਹ ਮਾਣ ਦਾ ਪਲ ਹੈ ਨਿਊ ਸਾਊਥ ਵੇਲਜ਼ ਪ੍ਰੀਮੀਅਰ ਫਸਟ-ਗ੍ਰੇਡ ਕ੍ਰਿਕਟ ਇਤਿਹਾਸ ਵਿੱਚ ਹਰਜਸ ਸਿੰਘ ਨੇ ਬਣਿਆ ਤੀਜਾ ਸਭ ਤੋਂ ਵੱਡਾ ਸਕੋਰ। ਹਰਜਸ ਦੇ ਸ਼ਾਨਦਾਰ ਪ੍ਰਦਰਸ਼ਨ ਨਾਲ ਦਰਸ਼ਕ ਰਹੇ ਹੈਰਾਨ। ਇਹ ਮੈਚ ਕ੍ਰਿਕਟ ਦੇ ਇਤਿਹਾਸ ਵਿੱਚ ਦਰਜ ਹੋ ਗਿਆ ਹੈ।