ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਵਿਧਾਨ ਸਭਾ ਚੋਣਾਂ ਲਈ ਕੀਤੀ ਘੋਸ਼ਣਾ |
September 2025 3 views 2:23ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿੱਚ ਮਾਨਸਾ ਸੀਟ ਤੋਂ ਉਮੀਦਵਾਰ ਬਣਨ ਦਾ ਐਲਾਨ ਕੀਤਾ ਹੈ। ਉਨ੍ਹਾਂ ਨੇ ਇਹ ਫੈਸਲਾ ਆਪਣੇ ਪੁੱਤਰ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਇਨਸਾਫ ਲਈ ਕੀਤਾ ਹੈ। ਮਾਨਸਾ ਵਿੱਚ ਹੋਈ ਸੰਵਿਧਾਨ ਬਚਾਓ ਰੈਲੀ ਤੋਂ ਬਾਅਦ ਬਲਕੌਰ ਸਿੰਘ ਨੇ ਕਿਹਾ ਕਿ ਜੇਕਰ ਪਾਰਟੀ ਮੌਕਾ ਦਿੰਦੀ ਹੈ, ਤਾਂ ਉਹ ਚੋਣ ਲੜਨਗੇ।