112 ਦਵਾਈਆਂ ਦੀ ਵਿਕਰੀ 'ਤੇ ਲਗਾਈ ਪਾਬੰਦੀ
October 2025 23 views 3:57ਪੰਜਾਬ ਸਰਕਾਰ ਨੇ ਸਿਹਤ ਸੁਰੱਖਿਆ ਦੇ ਮੱਦੇਨਜ਼ਰ 112 ਦਵਾਈਆਂ ਦੀ ਵਿਕਰੀ 'ਤੇ ਤੁਰੰਤ ਪ੍ਰਭਾਵ ਨਾਲ ਪਾਬੰਦੀ ਲਗਾ ਦਿੱਤੀ ਹੈ। ਇਹ ਫੈਸਲਾ ਲੋਕਾਂ ਦੀ ਸਿਹਤ ਨਾਲ ਜੁੜੇ ਖਤਰੇ ਨੂੰ ਧਿਆਨ ਵਿੱਚ ਰੱਖਦੇ ਹੋਏ ਕੀਤਾ ਗਿਆ ਹੈ। ਹੁਣ ਇਹ ਦਵਾਈਆਂ ਫਾਰਮੇਸੀ ਤੇ ਉਪਲਬਧ ਨਹੀਂ ਹੋਣਗੀਆਂ।
ADVERTISEMENT
ADVERTISEMENT
E Paper
Video

.png)



