ਅੰਮ੍ਰਿਤਸਰ ਵਿੱਚ ਪੁਨਰ ਸੁਰਜੀਤ ਅਕਾਲੀ ਦਲ ਦਾ ਖੁੱਲ੍ਹਿਆ ਪਹਿਲਾ ਦਫਤਰ
December 2025 18 views 2:55ਪੁਨਰ ਸੁਰਜੀਤ ਅਕਾਲੀ ਦਲ ਦੇ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਅੱਜ ਅੰਮ੍ਰਿਤਸਰ ਵਿੱਚ ਪਾਰਟੀ ਦੇ ਪਹਿਲੇ ਦਫਤਰ ਦਾ ਉਦਘਾਟਨ ਕਰਨ ਲਈ ਪਹੁੰਚੇ। ਦਫਤਰ ਦੇ ਉਦਘਾਟਨ ਮੌਕੇ ਸਿੱਖ ਸੰਗਤ ਦੀ ਵੱਡੀ ਹਾਜ਼ਰੀ ਦੇਖਣ ਨੂੰ ਮਿਲੀ।
ADVERTISEMENT
ADVERTISEMENT
E Paper
Video


.png)



