ਪੰਜਾਬ ਵਿੱਚ ਸ਼ਾਂਤੀ ਬਹਾਲ ਕਰਨ ਵਿੱਚ ਕੇ.ਪੀ.ਐੱਸ. ਗਿੱਲ ਦੀ ਵੱਡੀ ਭੁੂਮਿਕਾ - ਕੈਪਟਨ ਅਮਰਿੰਦਰ ਸਿੰਘ
July 2026 2 views 1:22ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 'ਸਤਲੁਜ' ਫ਼ਿਲਮ ਵਿਵਾਦ 'ਤੇ ਆਪਣੀ ਪ੍ਰਤੀਕ੍ਰਿਆ ਦਿੱਤੀ ਹੈ। ਉਨ੍ਹਾਂ ਨੇ ਰਵਨੀਤ ਬਿੱਟੂ ਵੱਲੋਂ ਸੋਸ਼ਲ ਮੀਡੀਆ 'ਤੇ ਪੋਸਟ ਕੀਤੀਆਂ ਤਸਵੀਰਾਂ 'ਤੇ ਸਵਾਲ ਚੁੱਕਦੇ ਹੋਏ ਕਿਹਾ ਕਿ ਇਸ ਮੁੱਦੇ ਨੂੰ ਬੇਵਜ੍ਹਾ ਉਭਾਰਿਆ ਜਾ ਰਿਹਾ ਹੈ। ਉਨ੍ਹਾਂ ਨੇ ਜਸਵੰਤ ਸਿੰਘ ਖਾਲੜਾ ਦੇ ਕੰਮ ਦੀ ਵੀ ਗੱਲ ਕੀਤੀ ਅਤੇ ਕਿਹਾ ਕਿ ਅਤੀਤ ਨੂੰ ਸਵੀਕਾਰ ਕਰਕੇ ਉਸ ਤੋਂ ਸਿੱਖਣਾ ਚਾਹੀਦਾ ਹੈ, ਪਰ ਨਵੀਂ ਪੀੜ੍ਹੀ ਨੂੰ ਪੁਰਾਣੀਆਂ ਘਟਨਾਵਾਂ ਦੇ ਆਧਾਰ 'ਤੇ ਭੜਕਾਉਣਾ ਠੀਕ ਨਹੀਂ। ਇਸ ਦੇ ਨਾਲ ਹੀ ਉਨ੍ਹਾਂ ਨੇ ਕੇ.ਪੀ.ਐਸ. ਗਿੱਲ ਦੀ ਭੂਮਿਕਾ ਬਾਰੇ ਵੀ ਆਪਣਾ ਮਤ ਪ੍ਰਗਟ ਕੀਤਾ
ADVERTISEMENT
ADVERTISEMENT
E Paper
Video

.png)



