Rahul Gandhi ਨੂੰ Supreme Court ਤੋਂ ਵੱਡੀ ਰਾਹਤ, ਹਾਈ ਕੋਰਟ ਦੀ ਕਾਰਵਾਈ ’ਤੇ ਰੋਕ
August 2026 5 views 0:55ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਕਾਂਗਰਸ ਆਗੂ ਰਾਹੁਲ ਗਾਂਧੀ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਚੀਫ਼ ਜਸਟਿਸ ਸੂਰਿਆ ਕਾਂਤ ਦੀ ਅਗਵਾਈ ਵਾਲੇ ਤਿੰਨ ਮੈਂਬਰੀ ਬੈਂਚ ਨੇ ਇਲਾਹਾਬਾਦ ਹਾਈ ਕੋਰਟ ਨੂੰ ਮਾਮਲੇ ਵਿੱਚ ਅਗਲੀ ਕਾਰਵਾਈ ਫਿਲਹਾਲ ਅੱਗੇ ਨਾ ਵਧਾਉਣ ਦੇ ਨਿਰਦੇਸ਼ ਦਿੱਤੇ ਹਨ। ਸੁਪਰੀਮ ਕੋਰਟ ਨੇ ਸੀਬੀਆਈ ਅਤੇ ਈਡੀ ਤੋਂ ਵੀ ਜਵਾਬ ਮੰਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ ਅਤੇ ਅਦਾਲਤ ਦੇ ਹੁਕਮਾਂ ਬਾਰੇ ਜਾਣੋ ਇਸ ਰਿਪੋਰਟ ਵਿੱਚ।
ADVERTISEMENT
ADVERTISEMENT
E Paper
Video
.png)



