ਸਿੱਖ ਗੁਰਦੁਆਰਾ ਵਾਸ਼ਿੰਗਟਨ ਡੀਸੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ ਗਿਆ ਸ਼ਰਧਾ ਨਾਲ
September 2025 155 views 2:25ਸਿੱਖ ਗੁਰਦੁਆਰਾ ਵਾਸ਼ਿੰਗਟਨ ਡੀਸੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਮੌਕੇ ਗੁਰਮਿਤ ਸਮਾਗਮ ਦੌਰਾਨ ਸੰਗਤ ਨੇ ਵੱਡੀ ਗਿਣਤੀ ਵਿੱਚ ਪਹੁੰਚ ਕੇ ਸ਼ਮੂਲੀਅਤ ਕੀਤੀ। ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਸਿੱਖਿਆਵਾਂ ਤੋਂ ਸੇਧ ਲਈ । ਇਸ ਮੌਕੇ ਗੁਰੂ ਕੇ ਲੰਗਰ ਵੀ ਅਟੁੱਟ ਵਰਤਾਏ ਗਏ