ਹਰਮੁਜ਼ ਜਲਡਮਰੂ ਦੇ ਪਾਣੀਆਂ ‘ਚ ਮਾਈਨਾਂ ਵਿਛਾਉਣ ਵਾਲੇ ਨੂੰ ਤੁਰੰਤ ਨਿਸ਼ਾਨਾ ਬਣਾਉਣ ਦੇ ਦਿੱਤੇ ਨਿਰਦੇਸ਼ ।
April 2026 2 views 1:12ਅਮਰੀਕੀ ਰਾਸ਼ਟਰਪਤੀ Donald Trump ਨੇ ਸਮੁੰਦਰੀ ਸੁਰੱਖਿਆ ਨੂੰ ਲੈ ਕੇ ਸਖ਼ਤ ਰੁਖ਼ ਅਪਣਾਇਆ ਹੈ। Strait of Hormuz ਦੇ ਪਾਣੀਆਂ ‘ਚ ਮਾਈਨਾਂ ਵਿਛਾਉਣ ਵਾਲਿਆਂ ਖ਼ਿਲਾਫ਼ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਟਰੰਪ ਨੇ ਇਹ ਐਲਾਨ ਸੋਸ਼ਲ ਮੀਡੀਆ ਰਾਹੀਂ ਕਰਦੇ ਹੋਏ ਸਾਫ਼ ਕਰ ਦਿੱਤਾ ਹੈ ਕਿ ਕਿਸੇ ਵੀ ਤਰ੍ਹਾਂ ਦੀ ਧਮਕੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਹ ਕਦਮ ਮੱਧ-ਪੂਰਬ ‘ਚ ਵਧ ਰਹੇ ਤਣਾਅ ਦੇ ਦਰਮਿਆਨ ਆਇਆ ਹੈ, ਜਿਸ ਨਾਲ ਅੰਤਰਰਾਸ਼ਟਰੀ ਸਤਰ ‘ਤੇ ਚਿੰਤਾ ਵਧ ਸਕਦੀ ਹੈ।
ADVERTISEMENT
ADVERTISEMENT
E Paper
Video

.png)



