ਸੰਗਰੂਰ ਦੇ ਇਲੈਕਟ੍ਰੋਨਿਕਸ ਗੋਦਾਮ ’ਚ ਭਿਆਨਕ ਹਾਦਸਾ
March 2026 20 views 2:20ਸੰਗਰੂਰ ਵਿੱਚ ਇਕ ਇਲੈਕਟ੍ਰੋਨਿਕਸ ਦੇ ਗੋਦਾਮ ਵਿੱਚ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਅੱਗ ਇੰਨੀ ਤੇਜ਼ ਸੀ ਕਿ ਕੁਝ ਹੀ ਸਮੇਂ ਵਿੱਚ ਪੂਰੇ ਗੋਦਾਮ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚ ਕੇ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ। ਇਸ ਹਾਦਸੇ ਕਾਰਨ ਕਰੋੜਾਂ ਰੁਪਏ ਦੇ ਸਮਾਨ ਦੇ ਸੜਨ ਦਾ ਅੰਦਾਜ਼ਾ ਲਗਾਇਆ ਜਾ ਰਿਹਾ ਹੈ। ਖੁਸ਼ਕਿਸਮਤੀ ਨਾਲ ਕਿਸੇ ਜਾਨੀ ਨੁਕਸਾਨ ਦੀ ਖ਼ਬਰ ਨਹੀਂ ਮਿਲੀ, ਪਰ ਮਾਲਕ ਨੂੰ ਭਾਰੀ ਆਰਥਿਕ ਨੁਕਸਾਨ ਹੋਇਆ ਹੈ।ਸੰਗਰੂਰ ਦੇ ਇਲੈਕਟ੍ਰੋਨਿਕਸ ਗੋਦਾਮ ’ਚ ਭਿਆਨਕ ਹਾਦਸਾ ਗੋਦਾਮ ਨੂੰ ਲੱਗੀ ਭਿਆਨਕ ਅੱਗ ਕਰੋੜਾਂ ਦਾ ਹੋਇਆ ਨੁਕਸਾਨ
ADVERTISEMENT
ADVERTISEMENT
E Paper
Video

.png)



