ਸ੍ਰੀ ਅਕਾਲ ਤਖਤ ਸਾਹਿਬ ਨੂੰ ਰਾਜੋਆਣਾ ਦੀ ਅਪੀਲ
April 2026 26 views 1:36ਸ੍ਰੀ ਅਕਾਲ ਤਖਤ ਸਾਹਿਬ ਨੂੰ ਲਿਖੀ ਅਪੀਲ ਵਿੱਚ Balwant Singh Rajoana ਨੇ ਕਿਹਾ ਕਿ ਰਾਸ਼ਟਰਪਤੀ ਕੋਲ ਦਾਖਲ ਰਹਿਮ ਦੀ ਅਪੀਲ ਨੂੰ 10 ਦਿਨਾਂ ਦੇ ਅੰਦਰ ਵਾਪਸ ਲਿਆ ਜਾਵੇ। ਰਾਜੋਆਣਾ ਨੇ ਕੇਂਦਰ ਸਰਕਾਰ ਦੀ ਭੂਮਿਕਾ 'ਤੇ ਵੀ ਸਵਾਲ ਚੁੱਕਦੇ ਹੋਏ ਕਿਹਾ ਕਿ ਉਹ ਕਿਸੇ ਤਰ੍ਹਾਂ ਦੀ ਭੀਖ ਨਹੀਂ ਮੰਗ ਰਿਹਾ, ਸਗੋਂ ਇਨਸਾਫ ਲਈ ਪਿਛਲੇ 30 ਸਾਲਾਂ ਤੋਂ ਉਡੀਕ ਕਰ ਰਿਹਾ ਹੈ। ਇਸ ਮਾਮਲੇ ਨੇ ਇੱਕ ਵਾਰ ਫਿਰ ਨਿਆਂ ਪ੍ਰਕਿਰਿਆ ਅਤੇ ਸਰਕਾਰੀ ਰਵੱਈਏ ਨੂੰ ਲੈ ਕੇ ਚਰਚਾ ਤੇਜ਼ ਕਰ ਦਿੱਤੀ ਹੈ।
ADVERTISEMENT
ADVERTISEMENT
E Paper
Video

.png)



