ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ
March 2026 32 views 1:19ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਵਧੀਆਂ ਮੁਸ਼ਕਲਾਂ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਸਖ਼ਤ ਨੋਟਿਸ ਔਰਤਾਂ ਖਿਲਾਫ਼ ਭੱਦੀ ਸ਼ਬਦਾਵਲੀ ਵਰਤਣ ‘ਤੇ ਲਿਆ ਗਿਆ ‘ਸੁਓ ਮੋਟੂ' ਨੋਟਿਸ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਦੀਆਂ ਮੁਸ਼ਕਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਔਰਤਾਂ ਖ਼ਿਲਾਫ਼ ਭੱਦੀ ਅਤੇ ਅਪਮਾਨਜਨਕ ਸ਼ਬਦਾਵਲੀ ਵਰਤਣ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਸਖ਼ਤ ਰੁਖ ਅਪਣਾਉਂਦਿਆਂ ਸੁਓ ਮੋਟੂ ਨੋਟਿਸ ਲਿਆ ਹੈ। ਕਮਿਸ਼ਨ ਨੇ ਮਾਮਲੇ ਦੀ ਗੰਭੀਰਤਾ ਨੂੰ ਦੇਖਦੇ ਹੋਏ ਸਪਸ਼ਟੀਕਰਨ ਮੰਗਿਆ ਹੈ ਅਤੇ ਇਸ ਤਰ੍ਹਾਂ ਦੀ ਭਾਸ਼ਾ ਨੂੰ ਸਮਾਜ ਲਈ ਨੁਕਸਾਨਦਾਇਕ ਦੱਸਿਆ ਹੈ। ਹੁਣ ਦੇਖਣਾ ਹੋਵੇਗਾ ਕਿ ਇਸ ਮਾਮਲੇ ਵਿੱਚ ਖਹਿਰਾ ਵੱਲੋਂ ਕੀ ਜਵਾਬ ਦਿੱਤਾ ਜਾਂਦਾ ਹੈ ਅਤੇ ਅੱਗੇ ਕਿਹੜੀ ਕਾਰਵਾਈ ਹੁੰਦੀ ਹੈ।
ADVERTISEMENT
ADVERTISEMENT
E Paper
Video
.png)



