ਪਰਉਪਕਾਰੀ ਕਾਰਜਾਂ ਲਈ ਡਾ. ਜਸਦੀਪ ਸਿੰਘ ਨੂੰ ਕੀਤਾ ਗਿਆ ਸਨਮਾਨਿਤ
December 2024 133 views 8:56ਗੁਰਦੁਆਰਾ ਸਾਹਿਬ ਸਿੱਖ ਐਸੋਸੀਏਸ਼ਨ ਆਫ਼ ਬਾਲਟੀਮੋਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਸ਼ਰਧਾ ਸਤਿਕਾਰ ਸਹਿਤ ਮਨਾਇਆ ਗਿਆ। ਸ੍ਰੀ ਨਿਸ਼ਾਨ ਸਾਹਿਬ ਦੀ ਸੇਵਾ ਉਪਰੰਤ ਅਰਦਾਸ ਬੇਨਤੀ ਕੀਤੀ ਗਈ। ਪ੍ਰਕਾਸ਼ ਪੁਰਬ ਨੂੰ ਸਮਰਪਿਤ ਹੋਏ ਸਮਾਗਮ ਮੌਕੇ ਲੋਕ ਭਲਾਈ ਦੇ ਕਾਰਜਾਂ ਲਈ ਸ. ਜਸਦੀਪ ਸਿੰਘ ਨੂੰ ਵਿਸ਼ੇਸ਼ ਤੌਰ ਤੇ ਸ੍ਰੀ ਸਾਹਿਬ ਦੇ ਕੇ ਸਨਮਾਨਿਤ ਕੀਤਾ ਗਿਆ।