HS ਫੂਲਕਾ ਵੱਲੋਂ ਨਵੀਂ ਸਿਆਸੀ ਪਾਰੀ, ਫੂਲਕਾ ਨੇ ਭਾਜਪਾ ਦਾ ਫੜਿਆ ਪੱਲਾ
April 2026 34 views 2:01ਸੀਨੀਅਰ ਵਕੀਲ ਅਤੇ ਸਾਬਕਾ ਆਮ ਆਦਮੀ ਪਾਰਟੀ ਆਗੂ ਐਚ.ਐਸ. ਫੂਲਕਾ ਨੇ ਆਪਣੀ ਨਵੀਂ ਸਿਆਸੀ ਪਾਰੀ ਦੀ ਸ਼ੁਰੂਆਤ ਕਰਦਿਆਂ ਭਾਰਤੀ ਜਨਤਾ ਪਾਰਟੀ ਦਾ ਦਾਮਨ ਫੜ ਲਿਆ ਹੈ। ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਮੌਜੂਦਗੀ ਵਿੱਚ ਉਹਨਾਂ ਨੂੰ ਭਾਜਪਾ ਵਿੱਚ ਸ਼ਾਮਿਲ ਕਰਵਾਇਆ ਗਿਆ। ਇਸ ਮੌਕੇ ਫੂਲਕਾ ਨੇ ਆਮ ਆਦਮੀ ਪਾਰਟੀ ‘ਤੇ ਵੀ ਤਿੱਖੇ ਸਵਾਲ ਚੁੱਕਦੇ ਹੋਏ ਉਸਦੀ ਨੀਤੀਆਂ ‘ਤੇ ਨਿਸ਼ਾਨਾ ਸਾਧਿਆ।
ADVERTISEMENT
ADVERTISEMENT
E Paper
Video

.png)



