ਦਿੱਲੀ ਵਿੱਚ ਨਵੇਂ ਅਧਿਆਏ ਦੀ ਸ਼ੁਰੂਆਤ: ਤਰਨਜੀਤ ਸਿੰਘ ਸੰਧੂ ਨੇ ਸੰਭਾਲਿਆ ਉਪ-ਰਾਜਪਾਲ ਦਾ ਅਹੁਦਾ
March 2026 54 views 5:02ਦਿੱਲੀ ਦੀ ਰਾਜਨੀਤੀ ਅਤੇ ਪ੍ਰਸ਼ਾਸਨ ਵਿੱਚ ਇੱਕ ਨਵੇਂ ਅਧਿਆਏ ਦੀ ਸ਼ੁਰੂਆਤ ਹੋ ਗਈ ਹੈ। ਤਰਨਜੀਤ ਸਿੰਘ ਸੰਧੂ ਨੇ ਦਿੱਲੀ ਦੇ ਉਪ-ਰਾਜਪਾਲ ਵਜੋਂ ਅਹੁਦਾ ਸੰਭਾਲ ਲਿਆ ਹੈ। ਸੰਧੂ ਭਾਰਤ ਦੇ ਤਜਰਬੇਕਾਰ ਰਾਜਨਾਇਕ ਰਹੇ ਹਨ। ਉਹ ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਰਹਿ ਚੁੱਕੇ ਹਨ, ਸ੍ਰੀਲੰਕਾ ਵਿੱਚ ਹਾਈ ਕਮਿਸ਼ਨਰ ਵਜੋਂ ਸੇਵਾ ਨਿਭਾ ਚੁੱਕੇ ਹਨ ਅਤੇ ਯੂਕਰੇਨ ਵਿੱਚ ਭਾਰਤੀ ਦੂਤਾਵਾਸ ਖੋਲ੍ਹਣ ਵਿੱਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਦੀ ਨਿਯੁਕਤੀ ਨਾਲ ਦਿੱਲੀ ਦੇ ਪ੍ਰਸ਼ਾਸਨ ਵਿੱਚ ਨਵੀਂ ਦਿਸ਼ਾ ਅਤੇ ਤਜਰਬੇ ਦੀ ਉਮੀਦ ਜਤਾਈ ਜਾ ਰਹੀ ਹੈ।
ADVERTISEMENT
ADVERTISEMENT
E Paper
Video
.png)



