••
ਸਿਡਨੀ ਹਿੰਦੂ ਅਤੇ ਇੰਡੀਅਨਜ਼ ਵਲੰਟੀਅਰਜ਼ ਐਸੋਸੀਏਸ਼ਨ ਨੇ 28 ਜੁਲਾਈ ਨੂੰ ਰਾਸ਼ਟਰੀ ਰੁੱਖ ਦਿਵਸ ਮਨਾਉਣ ਲਈ ਆਸਟ੍ਰੇਲੀਆ ਦੇ ਸਭ ਤੋਂ ਵੱਡੇ ਰੁੱਖ ਲਗਾਉਣ ਅਤੇ ਕੁਦਰਤ ਦੀ ਦੇਖਭਾਲ ਦੇ ਪ੍ਰੋਗਰਾਮ ਵਿੱਚ ਹਿੱਸਾ ਲਿਆ।

SHIVA ਵਲੰਟੀਅਰਾਂ ਨੇ ਟਿਕਾਊ ਭਵਿੱਖ ਨੂੰ ਸੁਰੱਖਿਅਤ ਕਰਨ ਲਈ ਬਹੁਤ ਸਾਰੇ ਰੁੱਖ ਲਗਾਏ
Credit: Saraswati Singh