••
ਇਹ ਨਵਾਂ ਆਦੇਸ਼ ਸਾਬਕਾ ਰਾਸ਼ਟਰਪਤੀ ਬਿਲ ਕਲਿੰਟਨ ਦੁਆਰਾ ਲਾਗੂ ਕੀਤੇ ਕਾਰਜਕਾਰੀ ਆਦੇਸ਼ 13166 ਨੂੰ ਰੱਦ ਕਰਦਾ ਹੈ। ਕਲਿੰਟਨ ਦੇ ਹੁਕਮਾਂ ਤਹਿਤ ਸਰਕਾਰੀ ਏਜੰਸੀਆਂ ਨੂੰ ਇਹ ਯਕੀਨੀ ਬਣਾਉਣਾ ਸੀ ਕਿ ਜਿਨ੍ਹਾਂ ਲੋਕਾਂ ਨੂੰ ਅੰਗਰੇਜ਼ੀ ਬੋਲਣ ਵਿੱਚ ਮੁਸ਼ਕਲ ਆਉਂਦੀ ਹੈ, ਉਨ੍ਹਾਂ ਨੂੰ ਸਿਹਤ, ਸਿੱਖਿਆ ਅਤੇ ਕਾਨੂੰਨੀ ਸਹਾਇਤਾ ਵਰਗੀਆਂ ਮਹੱਤਵਪੂਰਨ ਸੇਵਾਵਾਂ ਤੱਕ ਪਹੁੰਚ ਕਰਨ ਵਿੱਚ ਕੋਈ ਦਿੱਕਤ ਨਹੀਂ ਆਉਣੀ ਚਾਹੀਦੀ।
