••
ਸੈਸ਼ਨ ਦਾ ਸੰਚਾਲਨ ਭਾਰਤੀ ਨਵਿਆਉਣਯੋਗ ਊਰਜਾ ਵਿਕਾਸ ਏਜੰਸੀ (ਆਈਆਰਈਡੀਏ) ਦੇ ਚੇਅਰਮੈਨ ਅਤੇ ਪ੍ਰਬੰਧ ਨਿਰਦੇਸ਼ਕ ਪ੍ਰਦੀਪ ਕੁਮਾਰ ਦਾਸ ਨੇ ਕੀਤਾ। ਅਸ਼ਵਨੀ ਵੈਸ਼ਨਵ, ਰੇਲ ਮੰਤਰੀ ਅਤੇ ਇਲੈਕਟ੍ਰੋਨਿਕਸ ਅਤੇ ਆਈਟੀ ਮੰਤਰੀ ਨੇ ਸੈਸ਼ਨ ਦੀ ਪ੍ਰਧਾਨਗੀ ਕੀਤੀ।

PBD 2025: ਗਲੋਬਲ ਸਥਿਰਤਾ ਵਿੱਚ ਭਾਰਤੀ ਡਾਇਸਪੋਰਾ ਦੀ ਭੂਮਿਕਾ
Credit: website- pib.gov.in