••
ਅੰਮ੍ਰਿਤਸਰ ਹਵਾਈ ਅੱਡੇ ਅਤੇ ਪੰਜਾਬ ਲਈ ਇਸ ਮਾਣ ਵਾਲੀ ਪ੍ਰਾਪਤੀ ਬਾਰੇ ਜਾਣਕਾਰੀ ਦਿੰਦੇ ਹੁੰਦੇ ਹੋਏ ਗੁਮਟਾਲਾ ਨੇ ਦੱਸਿਆ ਕਿ ਮਾਰਚ 2025 ਲਈ ਏਅਰਪੋਰਟ ਅਥਾਰਟੀ ਆਫ ਇੰਡੀਆ ਦੁਆਰਾ ਜਾਰੀ ਕੀਤੇ ਗਏ ਅੰਕੜਿਆਂ ਦੇ ਵਿਸ਼ਲੇਸ਼ਣ ਤੋਂ ਇਹ ਤੱਥ ਸਾਹਮਣੇ ਆਏ ਹਨ ਕਿ ਅੰਮ੍ਰਿਤਸਰ ਹਵਾਈ ਅੱਡੇ ਤੋਂ ਵਿੱਤੀ ਸਾਲ 2024-25 (1 ਅਪ੍ਰੈਲ 2024 ਤੋਂ 31 ਮਾਰਚ 2025) ਦੌਰਾਨ 35,42,880 ਯਾਤਰੀਆਂ ਨੇ ਹਵਾਈ ਸਫਰ ਕੀਤਾ।
.jpeg&w=3840&q=75)