••
ਮੀਡੀਆ ਰਿਪੋਰਟਾਂ ਮੁਤਾਬਕ ਅਜੇ ਤੱਕ ਅਜਿਹਾ ਕੋਈ ਸੰਕੇਤ ਨਹੀਂ ਮਿਲਿਆ ਹੈ ਕਿ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਕੈਨੇਡਾ ਜਾਂ ਮੈਕਸੀਕੋ ਦੇ ਕਿਸੇ ਵੱਡੇ ਸਿਆਸੀ ਨੇਤਾ ਨੂੰ ਇਸ ਸਮਾਗਮ 'ਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਹੈ।

ਕੀ ਕੈਨੇਡਾ 20 ਜਨਵਰੀ ਨੂੰ ਡੋਨਾਲਡ ਟਰੰਪ ਦੇ ਸਹੁੰ ਚੁੱਕ ਸਮਾਰੋਹ ਵਿੱਚ ਸ਼ਾਮਲ ਹੋਵੇਗਾ ?
Credit: REUTERS/Marko Djurica