••
ਜੱਸੀ ਨੇ ਸਪੱਸ਼ਟ ਕੀਤਾ ਹੈ ਕਿ ਸਿੱਖਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਹੀ ਇੱਕੋ-ਇੱਕ ਸਰਵਉੱਚ ਅਸਥਾਨ ਹੈ ਅਤੇ ਉੱਥੋਂ ਦੇ ਜਥੇਦਾਰ ਸਾਹਿਬ ਜੋ ਵੀ ਫੈਸਲਾ ਜਾਂ ਹੁਕਮ ਦੇਣਗੇ, ਉਹ ਉਸ ਦਾ ਪੂਰਾ ਸਤਿਕਾਰ ਕਰਨਗੇ

ਮਸ਼ਹੂਰ ਪੰਜਾਬੀ ਗਾਇਕ ਜਸਬੀਰ ਜੱਸੀ ਲਗਾਤਾਰ ਸੁਰਖੀਆਂ ਵਿੱਚ ਬਣੇ ਹੋਏ ਹਨ
Credit: Courtesy Photo