••
ਕਾਨੂੰਨ ਕਮਿਸ਼ਨ ਨੇ ਆਪਣੀ ਸਿਫ਼ਾਰਸ਼ ਵਿੱਚ ਕਿਹਾ ਹੈ ਕਿ ਪਰਵਾਸੀ ਭਾਰਤੀ ਅਤੇ ਓਸੀਆਈ (ਭਾਰਤ ਦੇ ਵਿਦੇਸ਼ੀ ਨਾਗਰਿਕ) ਅਤੇ ਭਾਰਤੀ ਨਾਗਰਿਕਾਂ ਵਿਚਕਾਰ ਵਿਆਹ ਲਾਜ਼ਮੀ ਤੌਰ 'ਤੇ ਰਜਿਸਟਰਡ ਹੋਣੇ ਚਾਹੀਦੇ ਹਨ। ਰਿਪੋਰਟ ਵਿੱਚ ਗੈਰ-ਨਿਵਾਸੀ ਭਾਰਤੀਆਂ ਦੇ ਵਿਆਹ ਦੀ ਰਜਿਸਟ੍ਰੇਸ਼ਨ ਬਿੱਲ ਵਿੱਚ ਬਦਲਾਅ ਦੀ ਸਿਫ਼ਾਰਸ਼ ਕੀਤੀ ਗਈ ਹੈ।
.png&w=3840&q=75)
ਭਾਰਤੀ ਕੁੜੀਆਂ ਅਕਸਰ ਵਿਆਹ ਦੇ ਨਾਂ 'ਤੇ ਧੋਖਾਧੜੀ ਦਾ ਸ਼ਿਕਾਰ ਹੋ ਜਾਂਦੀਆਂ ਹਨ
Credit: x@rameshp