••
ਉਨ੍ਹਾਂ ਕਿਹਾ ਕਿ ਅਖੌਤੀ ਮਹੰਤਾਂ ਪਾਸੋਂ ਪਾਵਨ ਗੁਰਧਾਮਾਂ ਨੂੰ ਅਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਨਾਲ 1920 ਵਿਚ ਹੋਂਦ ’ਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਵਜੂਦ ਨੂੰ ਢਾਅ ਲਗਾਉਣ ਲਈ ਅੱਜ ਲਗਾਤਾਰ ਕੋਝੇ ਯਤਨ ਹੋ ਰਹੇ ਹਨ

ਸ਼੍ਰੋਮਣੀ ਕਮੇਟੀ ਦੇ ਸਥਾਪਨਾ ਦਿਵਸ ਮੌਕੇ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਹੋਏ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ
Credit: SGPC