••
ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਫਸਲਾਂ ਲਈ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲੇ ਕਾਨੂੰਨ ਦੀ ਮੰਗ ਨੂੰ ਲੈ ਕੇ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ। ਮਾਮਲੇ ਦੀ ਸੁਣਵਾਈ ਦੌਰਾਨ ਹਾਈਕੋਰਟ ਨੇ ਕਿਹਾ ਕਿ ਇਸ ਮਾਮਲੇ ਦੀ ਜਾਂਚ ਉੱਚ ਪੱਧਰੀ ਪੁਲਿਸ ਅਧਿਕਾਰੀਆਂ ਨੂੰ ਸੌਂਪੀ ਜਾਵੇ।

ਸ਼ੁਭਕਰਨ ਸਿੰਘ ਦੀ 21 ਫਰਵਰੀ ਨੂੰ ਪੰਜਾਬ-ਹਰਿਆਣਾ ਸਰਹੱਦ 'ਤੇ ਪ੍ਰਦਰਸ਼ਨ ਦੌਰਾਨ ਮੌਤ ਹੋ ਗਈ ਸੀ
Credit: Social Media