••
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਅਮਰੀਕਾ ਦੇ ਨਵੇਂ ਚੁਣੇ ਗਏ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਮੁਲਾਕਾਤ ਦੌਰਾਨ ਕੈਨੇਡਾ-ਅਮਰੀਕਾ ਸਰਹੱਦ 'ਤੇ ਸਖ਼ਤ ਸੁਰੱਖਿਆ ਪ੍ਰਬੰਧਾਂ ਦਾ ਭਰੋਸਾ ਦਿੱਤਾ ਹੈ। ਟਰੂਡੋ ਨੇ ਸਰਹੱਦ 'ਤੇ ਡਰੋਨ ਅਤੇ ਹੈਲੀਕਾਪਟਰ ਤਾਇਨਾਤ ਕਰਨ ਦੀ ਗੱਲ ਕੀਤੀ ਹੈ। ਇਹ ਬਿਆਨ ਟਰੰਪ ਦੀ ਟੈਰਿਫ ਦੀ ਧਮਕੀ ਤੋਂ ਬਾਅਦ ਆਇਆ ਹੈ।

ਟਰੂਡੋ ਸ਼ੁੱਕਰਵਾਰ ਨੂੰ ਟਰੰਪ ਦੇ ਡਿਨਰ ਲਈ ਫਲੋਰੀਡਾ ਗਏ ਸਨ
Credit: ਰਾਇਟਰਜ਼