••
ਪਾਰਟੀ ਨੇ ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੂੰ ਪਾਰਟੀ ਵਿੱਚੋਂ ਕੱਢ ਦਿੱਤਾ ਹੈ। ਇਹ ਫੈਸਲਾ ਖਡੂਰ ਸਾਹਿਬ ਹਲਕੇ ਤੋਂ ਅਕਾਲੀ ਦਲ ਦੇ ਉਮੀਦਵਾਰ ਵਿਰਸਾ ਸਿੰਘ ਵਲਟੋਹਾ ਦੀ ਸ਼ਿਕਾਇਤ ਤੋਂ ਬਾਅਦ ਲਿਆ ਗਿਆ ਹੈ।

ਸੁਖਬੀਰ ਸਿੰਘ ਬਾਦਲ ਦੇ ਜੀਜਾ ਆਦੇਸ਼ ਪ੍ਰਤਾਪ ਸਿੰਘ ਕੈਰੋਂ
Credit: Courtesy photo