ਸ਼੍ਰੋਮਣੀ ਅਕਾਲੀ ਦਲ ਨੇ ਪਾਰਟੀ ਪ੍ਰਧਾਨ ਸੁਖਬੀਰ ਬਾਦਲ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਤਨਖਾਹੀਆ ਕਰਾਰ ਦਿੱਤੇ ਜਾਣ ਤੋਂ ਬਾਅਦ ਚਾਰ ਵਿਧਾਨ ਸਭਾ ਹਲਕਿਆਂ ਵਿੱਚ ਹੋਈਆਂ ਜ਼ਿਮਨੀ ਚੋਣਾਂ ਨਹੀਂ ਲੜੀਆਂ ਸਨ, ਇਸ ਲਈ ਅਕਾਲੀ ਦਲ ਚੋਣਾਂ ਲੜੇਗਾ ਜਾਂ ਨਹੀਂ ਇਸ ਨੂੰ ਲੈ ਕੇ ਅਜੇ ਭੰਬਲਭੂਸਾ ਬਣਿਆ ਹੋਇਆ ਸੀ।

ਫਾਈਲ ਫੋਟੋ
Credit: Facebook