••
ਬੁਲਾਰੇ ਨੇ ਕਿਹਾ ਕਿ ਸਾਡੀਆਂ ਬੇਨਤੀਆਂ ਦੇ ਬਾਵਜੂਦ, ਕੈਨੇਡਾ ਨੇ ਉਸ ਗਿਰੋਹ ਦੇ ਮੈਂਬਰਾਂ ਵਿਰੁੱਧ ਕੋਈ ਕਾਰਵਾਈ ਨਹੀਂ ਕੀਤੀ, ਜਿਨ੍ਹਾਂ 'ਤੇ ਕੈਨੇਡੀਅਨ ਪੁਲਿਸ ਨੇ ਸਿੱਖ ਵੱਖਵਾਦੀ ਦੇ ਕਤਲ ਵਿੱਚ ਭਾਰਤੀ ਏਜੰਟਾਂ ਨਾਲ ਸਬੰਧ ਹੋਣ ਦਾ ਦੋਸ਼ ਲਗਾਇਆ ਹੈ।

ਭਾਰਤੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ
Credit: screengrab from X @MEAIndia