••
ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਸੀਟ ਤੋਂ ਨਵੇਂ ਚੁਣੇ ਗਏ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਦੀ ਮਨਜ਼ੂਰੀ ਮਿਲ ਗਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਹੁੰ ਚੁੱਕਣ ਲਈ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਡਿਪਟੀ ਕਮਿਸ਼ਨਰ ਨੇ ਅੰਮ੍ਰਿਤਪਾਲ ਨੂੰ ਸ਼ਰਤਾਂ ਸਮੇਤ ਪੈਰੋਲ ਦੀ ਸਿਫਾਰਿਸ਼ ਕੀਤੀ ਸੀ।

ਅੰਮ੍ਰਿਤਪਾਲ ਸਿੰਘ 5 ਜੁਲਾਈ ਨੂੰ ਸਹੁੰ ਚੁੱਕਣਗੇ
Credit: social media