••
ਅੰਮ੍ਰਿਤਪਾਲ ਸਿੰਘ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਇੱਕ ਸਾਲ ਤੋਂ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹੈ। ਅੰਮ੍ਰਿਤਪਾਲ ਪਿਛਲੇ ਸਾਲ ਅੰਮ੍ਰਿਤਸਰ ਦੇ ਅਜਨਾਲਾ ਥਾਣੇ ਵਿੱਚ ਹੋਈ ਹਿੰਸਾ ਤੋਂ ਬਾਅਦ ਸੁਰਖੀਆਂ ਵਿੱਚ ਆਇਆ ਸੀ।

ਅੰਮ੍ਰਿਤਪਾਲ ਸਿੰਘ ਐੱਨ.ਐੱਸ.ਏ. ਤਹਿਤ ਇਕ ਸਾਲ ਤੋਂ ਡਿਬਰੂਗੜ੍ਹ ਜੇਲ ਵਿਚ ਬੰਦ ਹੈ
Credit: Wikipedia