For Indians Abroad
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਰਜਿੰਦਰ ਸੂਦ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਵੀਰਵਾਰ ਨੂੰ ਉਨ੍ਹਾਂ ਚੰਡੀਗੜ੍ਹ 'ਚ ਸੁਨੀਲ ਜਾਖੜ ਦੀ ਪ੍ਰਧਾਨਗੀ 'ਚ ਭਾਜਪਾ ਦੀ ਮੈਂਬਰਸ਼ਿਪ ਲਈ।
ਅੱਜ ਕਈ ਆਗੂਆਂ ਨੇ ਚੰਡੀਗੜ੍ਹ 'ਚ ਸੁਨੀਲ ਜਾਖੜ ਦੀ ਪ੍ਰਧਾਨਗੀ 'ਚ ਭਾਜਪਾ ਦੀ ਮੈਂਬਰਸ਼ਿਪ ਲਈ
Credit: fb @ Sunil Jakhar
Editor, New India Abroad Punjabi.