For Indians Abroad
ਇਹ ਸਥਾਨ ਪੰਜਾਬ, ਪਾਕਿਸਤਾਨ ਦੇ ਨਾਰੋਵਾਲ ਜ਼ਿਲ੍ਹੇ ਵਿੱਚ ਆਉਂਦਾ ਹੈ। ਇਥੇ ਕਰਤਾਰਪੁਰ ਸਾਹਿਬ ਸਥਿਤ ਹੈ। ਇਹ ਸਥਾਨ ਲਾਹੌਰ ਤੋਂ 120 ਕਿਲੋਮੀਟਰ ਅਤੇ ਭਾਰਤ-ਪਾਕਿਸਤਾਨ ਸਰਹੱਦ ਤੋਂ ਸਿਰਫ਼ ਤਿੰਨ ਕਿਲੋਮੀਟਰ ਦੂਰ ਹੈ।
ਗੁਰਦੁਆਰਾ ਸ਼੍ਰੀ ਦਰਬਾਰ ਸਾਹਿਬ
Credit: Wikipedia