For Indians Abroad
ਬਰੈਂਪਟਨ ਦੇ 70% ਤੋਂ ਵੱਧ ਅੰਤਰਰਾਸ਼ਟਰੀ ਵਿਦਿਆਰਥੀ ਭਾਰਤੀ ਮੂਲ ਦੇ ਹਨ। ਕੌਂਸਲ ਦੇ ਅੰਕੜਿਆਂ ਅਨੁਸਾਰ, ਬਰੈਂਪਟਨ ਵਿੱਚ ਹਜ਼ਾਰਾਂ ਆਰਥਿਕ ਤੌਰ 'ਤੇ ਕਮਜ਼ੋਰ ਅੰਤਰਰਾਸ਼ਟਰੀ ਵਿਦਿਆਰਥੀ ਹਨ ਜੋ ਬਰੈਂਪਟਨ ਜਾਂ ਹੋਰ ਸ਼ਹਿਰਾਂ ਵਿੱਚ ਪੜ੍ਹ ਰਹੇ ਹਨ।
ਅੰਤਰਰਾਸ਼ਟਰੀ ਵਿੱਦਿਆਰਥੀ
Credit: Pexels