••
ਭਾਰਤ ਅਤੇ ਕੈਨੇਡਾ ਵਿਚਾਲੇ ਵਿਵਾਦ ਪਿਛਲੇ ਸਾਲ ਜੂਨ 'ਚ ਸ਼ੁਰੂ ਹੋਇਆ ਸੀ ਜਦੋਂ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਵੈਨਕੂਵਰ 'ਚ ਹਰਦੀਪ ਨਿੱਝਰ ਦੇ ਕਤਲ 'ਚ ਭਾਰਤ ਸਰਕਾਰ ਦੀ ਸ਼ਮੂਲੀਅਤ ਦਾ ਦੋਸ਼ ਲਗਾਇਆ ਸੀ।

ਕੈਨੇਡਾ ਨੇ ਭਾਰਤ ਵਿਚਲੇ ਆਪਣੇ ਦੂਤਾਵਾਸਾਂ ਅਤੇ ਹੋਰ ਦਫਤਰਾਂ ਤੋਂ ਕਰਮਚਾਰੀਆਂ ਦੀ ਗਿਣਤੀ ਘਟਾਉਣੀ ਸ਼ੁਰੂ ਕਰ ਦਿੱਤੀ ਹੈ।
Credit: @Pascal