••
ਚੰਡੀਗੜ੍ਹ ਯੂਨੀਵਰਸਿਟੀ ਨੇ ਹਾਰਵਰਡ ਯੂਨੀਵਰਸਿਟੀ ਕੋਲਾਬੋਰੇਟਿਵ ਬਿਜ਼ਨਸ ਮੈਨੇਜਮੈਂਟ ਪ੍ਰੋਗਰਾਮ ਸ਼ੁਰੂ ਕਰਨ ਵਾਲੀ ਭਾਰਤ ਦੀ ਪਹਿਲੀ ਯੂਨੀਵਰਸਿਟੀ ਬਣ ਕੇ ਇਤਿਹਾਸ ਰਚ ਦਿੱਤਾ ਹੈ। ਚੰਡੀਗੜ੍ਹ ਯੂਨੀਵਰਸਿਟੀ ਨੇ ਹਾਰਵਰਡ ਨਾਲ ਇੱਕ ਸਮਝੌਤਾ ਕੀਤਾ ਹੈ।
.png&w=3840&q=75)
ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ, ਸਤਨਾਮ ਸਿੰਘ ਸੰਧੂ ਨੇ ਹਾਰਵਰਡ ਯੂਨੀਵਰਸਿਟੀ ਦੇ ਹਾਰਵਰਡ ਬਿਜ਼ਨਸ ਸਕੂਲ ਦੇ ਬਿਜ਼ਨਸ ਓਪਰੇਸ਼ਨਜ਼ ਐਂਡ ਸਟ੍ਰੈਟਜਿਕ ਅਲਾਇੰਸ ਦੇ ਮੈਨੇਜਿੰਗ ਡਾਇਰੈਕਟਰ ਕ੍ਰਿਸਟਨ ਮੇਨਾਰਡ ਨਾਲ ਸਮਝੌਤਾ ਕੀਤਾ।
Credit: NIA