••
ਇਨੀਸ਼ੀਏਟਿਵ ਦੇ ਗਲੋਬਲ ਕਨਵੀਨਰ ਸਮੀਪ ਸਿੰਘ ਗੁਮਟਾਲਾ ਅਤੇ ਅੰਮ੍ਰਿਤਸਰ ਵਿਕਾਸ ਮੰਚ ਦੇ ਓਵਰਸੀਜ਼ ਸਕੱਤਰ ਅਨੰਤਦੀਪ ਸਿੰਘ ਢਿੱਲੋਂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਕਿ ਵਿਦੇਸ਼ ਵੱਸਦਾ ਪੰਜਾਬੀ ਭਾਈਚਾਰਾ, ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਭ ਤੋਂ ਵੱਡੇ ਅਤੇ ਵਿਅਸਤ ਸ੍ਰੀ ਗੁਰੂ ਰਾਮਦਾਸ ਜੀ ਅੰਤਰਰਾਸ਼ਟਰੀ ਹਵਾਈ ਅੱਡੇ ਨੂੰ ਲਗਾਤਾਰ ਨਜ਼ਰਅੰਦਾਜ਼ ਕਰਨ 'ਤੇ ਬਹੁਤ ਨਿਰਾਸ਼ ਹੈ।

A view of Sri Guru Ramdass Ji International Airport, Amritsar.
Credit: Fly Amritsar