••
ਅਧਿਕਾਰਤ ਅੰਕੜਿਆਂ ਦੇ ਅਨੁਸਾਰ, ਵਿਵਾਦ ਦੇ ਕਾਰਨ ਪਿਛਲੇ ਸਾਲ ਦੀ ਚੌਥੀ ਤਿਮਾਹੀ ਵਿੱਚ ਭਾਰਤੀਆਂ ਨੂੰ ਜਾਰੀ ਕੀਤੇ ਗਏ ਸਟੱਡੀ ਪਰਮਿਟਾਂ ਵਿੱਚ ਪਿਛਲੀ ਤਿਮਾਹੀ ਦੇ ਮੁਕਾਬਲੇ 86% ਦੀ ਗਿਰਾਵਟ ਆਈ ਹੈ। ਪਰਮਿਟਾਂ ਦੀ ਗਿਣਤੀ 108,940 ਤੋਂ ਘਟ ਕੇ 14,910 ਹੋ ਗਈ।

ਭਾਰਤ ਦੇ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਅਤੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ।
Credit: ਫੇਸਬੁੱਕ