••
ਦੋ ਵਾਰ (2002 ਅਤੇ 2007 ਵਿੱਚ) ਭਾਜਪਾ ਦੇ ਵਿਧਾਇਕ ਰਹੇ ਸੁਖਪਾਲ ਸਿੰਘ ਨੰਨੂ ਨੇ ਕਿਸਾਨ ਅੰਦੋਲਨ ਦੌਰਾਨ 2021 ਵਿੱਚ ਭਾਜਪਾ ਛੱਡ ਦਿੱਤੀ ਸੀ। ਜਦੋਂਕਿ ਸਾਬਕਾ ਵਿਧਾਇਕ ਦਰਸ਼ਨ ਸਿੰਘ ਸੇਵਾਮੁਕਤ ਸਰਕਾਰੀ ਮੁਲਾਜ਼ਮ ਹਨ। 2012 ਵਿੱਚ ਉਹ ਅਕਾਲੀ ਦਲ ਤੋਂ ਬਠਿੰਡਾ ਦਿਹਾਤੀ ਤੋਂ ਵਿਧਾਇਕ ਬਣੇ।

ਭਾਜਪਾ ਦੇ ਸਾਬਕਾ ਵਿਧਾਇਕ ਸੁਖਪਾਲ ਸਿੰਘ ਨੰਨੂ 'ਆਪ' 'ਚ ਸ਼ਾਮਲ
Credit: AAP's X account