••
ਅੰਮ੍ਰਿਤਸਰ ਦੀ ਅਦਾਲਤ 'ਚ ਪਹੁੰਚੇ ਬਿਕਰਮ ਮਜੀਠੀਆ ਨੇ ਕਿਹਾ ਕਿ ਐੱਸਆਈਟੀ ਕਾਨੂੰਨ ਮੁਤਾਬਕ ਕੰਮ ਨਹੀਂ ਕਰਦੀ ਸਗੋਂ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ 'ਤੇ ਚੱਲਦੀ ਹੈ ਕਿਉਂਕਿ ਮੁੱਖ ਮੰਤਰੀ ਗ੍ਰਹਿ ਮੰਤਰੀ ਵੀ ਹਨ ਅਤੇ ਪੁਲਸ ਅਧਿਕਾਰੀਆਂ ਦੇ ਤਬਾਦਲੇ ਉਨ੍ਹਾਂ ਨੇ ਹੀ ਕਰਨੇ ਹਨ।

ਸਾਬਕਾ ਮੰਤਰੀ ਤੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਮੀਡੀਆ ਦੇ ਰੂਬਰੂ ਹੁੰਦੇ ਹੋਏ
Credit: Facebook @Bikram Singh Majithia