For Indians Abroad
ਮਨਮੋਹਨ ਸਿੰਘ ਦੋ ਵਾਰ ਦੇਸ਼ ਦੇ ਪ੍ਰਧਾਨ ਮੰਤਰੀ ਰਹੇ। ਉਹ ਲੰਬੇ ਸਮੇਂ ਤੋਂ ਸਿਹਤ ਸੰਬੰਧੀ ਸਮੱਸਿਆਵਾਂ ਦਾ ਸਾਹਮਣਾ ਕਰ ਰਹੇ ਸਨ। ਇਸ ਤੋਂ ਪਹਿਲਾਂ ਵੀ ਉਹ ਕਈ ਵਾਰ ਸਿਹਤ ਖ਼ਰਾਬ ਹੋਣ ਕਾਰਨ ਹਸਪਤਾਲ ਦਾਖ਼ਲ ਹੋ ਚੁੱਕੇ ਹਨ।
ਸਾਬਕਾ ਪ੍ਰਧਾਨਮੰਤਰੀ ਡਾਕਟਰ ਮਨਮੋਹਨ ਸਿੰਘ
Credit: wikipedia