••
ਸ਼੍ਰੋਮਣੀ ਕਮੇਟੀ ਵੱਲੋਂ ਭਾਈ ਗੁਰਇਕਬਾਲ ਸਿੰਘ ਨੂੰ ਸੇਵਾ ਸੌਂਪੀ ਗਈ। ਆਰੰਭਤਾ ਸਮੇਂ ਗਿਆਨੀ ਰਘਬੀਰ ਸਿੰਘ ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸ਼ਖ਼ਸੀਅਤਾਂ ਹਾਜ਼ਰ ਰਹੀਆਂ।

ਗੁਰਦੁਆਰਾ ਸ੍ਰੀ ਕੌਲਸਰ ਸਾਹਿਬ ਵਿਖੇ ਸਰੋਵਰ ਦੀ ਕਾਰ ਸੇਵਾ ਦੀ ਆਰੰਭਤਾ ਸਮੇਂ ਜਥੇਦਾਰ ਗਿਆਨੀ ਰਘਬੀਰ ਸਿੰਘ, ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਗਿਆਨੀ ਗੁਰਮਿੰਦਰ ਸਿੰਘ, ਗਿਆਨੀ ਕੇਵਲ ਸਿੰਘ, ਬਾਬਾ ਅਵਤਾਰ ਸਿੰਘ ਸੁਰਸਿੰਘ, ਭਾਈ ਗੁਰਇਕਬਾਲ ਸਿੰਘ ਤੇ ਹੋਰ
Credit: SGPC