••
ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਵਿਦੇਸ਼ਾਂ ਵਿਚ ਦੁਸ਼ਮਣੀ ਦੀਆਂ ਗਤੀਵਿਧੀਆਂ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਦਾਅਵਾ ਕੀਤਾ ਕਿ ਅਮਰੀਕਾ ਅਤੇ ਕੈਨੇਡਾ ਵਿਚ ਭਾਰਤ ਦੇ ਕੌਂਸਲੇਟ 'ਜਾਸੂਸੀ ਨੈੱਟਵਰਕ' ਚਲਾ ਰਹੇ ਹਨ। ਹਾਲਾਂਕਿ ਪੰਨੂ ਨੇ ਇਸ ਸਬੰਧ ਵਿਚ ਕੋਈ ਸਬੂਤ ਨਹੀਂ ਦਿੱਤਾ ਹੈ।

ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂ
Credit: Reuters